21.2 C
Toronto
Sunday, September 27, 2026
spot_img
Homeਪੰਜਾਬਸੁਖਬੀਰ ਸਿੰਘ ਬਾਦਲ ਨੇ ਵੈਕਸੀਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਰਕਾਰ ’ਤੇ...

ਸੁਖਬੀਰ ਸਿੰਘ ਬਾਦਲ ਨੇ ਵੈਕਸੀਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਰਕਾਰ ’ਤੇ ਚੁੱਕੇ ਸਵਾਲ

ਸੁਖਬੀਰ ਸਿੰਘ ਬਾਦਲ ਨੇ ਵੈਕਸੀਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਰਕਾਰ ’ਤੇ ਚੁੱਕੇ ਸਵਾਲਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਵਿਚ ਵੈਕਸੀਨ ਹੈ ਪਰ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਦੇ ਲੋਕਾਂ ਨੂੰ ਲੁੱਟਣ ਵਿਚ ਲੱਗੀ ਹੋਈ ਹੈ। ਸੁਖਬੀਰ ਸਿੰਘ ਬਾਦਲ ਨੇ ਲਾਈਵ ਹੋ ਕੇ ਪੰਜਾਬ ਸਰਕਾਰ ’ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਦਾ ਕਹਿਣਾ ਸੀ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਮਹਿੰਗੀਆਂ ਕੀਮਤਾਂ ’ਤੇ ਵੈਕਸੀਨ ਸੂਬਾ ਸਰਕਾਰ ਦੇ ਰਹੀ ਹੈ।

RELATED ARTICLES
POPULAR POSTS