ਲਹਿਰਾਗਾਗਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀ ਕਾਂਡ ਦੇ ਮੁੱਦੇ ’ਤੇ ਨਾ ਤਾਂ ਸਿੱਖ ਕੌਮ ਨੂੰ ਦੋਵੇਂ ਸਰਕਾਰਾਂ ਤੋਂ ਇਨਸਾਫ਼ ਮਿਲਿਆ ਹੈ ਤੇ ਨਾ ਹੀ ਅਦਾਲਤਾਂ ਵਿਚ ਵੀ ਕੋਈ ਇਨਸਾਫ਼ ਮਿਲਿਆ। ਇਸ ਕਰਕੇ ਸਿੱਖ ਕੌਮ ਵਲੋਂ ਅਕਾਲ-ਪੁਰਖ ਸਾਹਮਣੇ ਅਰਦਾਸ ਕੀਤੀ ਗਈ ਹੈ ਕਿ ਦੋਸ਼ੀਆਂ ਨੂੰ ਆਪਣੀ ਕਚਹਿਰੀ ਵਿਚ ਜ਼ਰੂਰ ਸਜ਼ਾ ਦੇਣ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …