24.8 C
Toronto
Sunday, July 19, 2026
spot_img
Homeਪੰਜਾਬਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿਟਰ ਅਕਾਊਂਟ ਬੰਦ

ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿਟਰ ਅਕਾਊਂਟ ਬੰਦ

ਕਿਸਾਨਾਂ ਦੇ ਹੱਕ ਵਿਚ ਜੈਜ਼ੀ ਨੇ ਉਠਾਈ ਸੀ ਆਵਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਟਵਿੱਟਰ ਨੇ ਭਾਰਤ ਸਰਕਾਰ ਦੀ ਅਪੀਲ ’ਤੇ ਪੰਜਾਬੀ ਗਾਇਕ ਜੈਜ਼ੀ ਬੀ ਦੇ ਅਕਾਊਂਟ ਸਣੇ ਚਾਰ ਜਣਿਆਂ ਦੇ ਅਕਾਊਂਟ ਨੂੰ ਬੰਦ ਕਰ ਦਿੱਤਾ ਹੈ। ਜੈਜ਼ੀ ਬੀ ਨੇ ਇੰਸਟਾਗ੍ਰਾਮ ਅਕਾਊਂਟ ’ਤੇ ਲਿਖਿਆ ਕਿ ਕਿਸਾਨਾਂ ਦੇ ਹੱਕ ਵਿਚ ਅਤੇ 84 ਦੇ ਬਾਰੇ ਵਿਚ ਬੋਲਣ ਲਈ ਉਸਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਹੈ।

 

RELATED ARTICLES
POPULAR POSTS