ਵੱਡੀ ਗਿਣਤੀ ਨੌਜਵਾਨਾਂ ਨੇ ਸੰਨੀ ਦਿਓਲ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਕੀਤਾ ਰੋਸ ਮਾਰਚ
ਗੁਰਦਾਸਪੁਰ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਅਕਸਰ ਹੀ ਵਿਵਾਦਾਂ ਵਿੱਚ ਰਹਿੰਦੇ ਹਨ। ਅੱਜ ਗੁਰਦਾਸਪੁਰ ’ਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਤੇ ਸ਼ਹਿਰ ਅੰਦਰ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ। ਨੌਜਵਾਨਾਂ ਨੇ ਆਰੋਪ ਲਗਾਏ ਕਿ ਸੰਨੀ ਦਿਓਲ ਨੇ ਪਿਛਲੇ ਲੰਮੇ ਤੋਂ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …