18.6 C
Toronto
Thursday, September 24, 2026
spot_img
Homeਭਾਰਤਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਆਗੂ ਜਿਤਿਨ ਪ੍ਰਸਾਦ ਭਾਜਪਾ ਵਿਚ ਸ਼ਾਮਲ

ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਆਗੂ ਜਿਤਿਨ ਪ੍ਰਸਾਦ ਭਾਜਪਾ ਵਿਚ ਸ਼ਾਮਲ

ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਆਗੂ ਜਿਤਿਨ ਪ੍ਰਸਾਦ ਭਾਜਪਾ ਵਿਚ ਸ਼ਾਮਲਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਆਗੂ ਜਿਤਿਨ ਪ੍ਰਸਾਦ ਅੱਜ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਜਿਤਿਨ ਪ੍ਰਸਾਦ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਮੌਜੂਦਾ ਚੁਨੌਤੀ ਭਰੇ ਸਮੇਂ ਦੌਰਾਨ ਲੋਕਾਂ ਦੀ ਸੇਵਾ ਕਰਨ ਲਈ ਸਭ ਤੋਂ ਉੱਤਮ ਹੈ। ਜਿਤਿਨ ਪ੍ਰਸਾਦ ਨੇ ਕਿਹਾ ਕਿ ਇਹ ਉਨ੍ਹਾਂ ਦੇ ਰਾਜਨੀਤਿਕ ਜੀਵਨ ਦਾ ਇਕ ਨਵਾਂ ਅਧਿਆਇ ਅਤੇ ਸੋਚ-ਸਮਝ ਕੇ ਲਿਆ ਫ਼ੈਸਲਾ ਹੈ।

 

RELATED ARTICLES
POPULAR POSTS