ਇਲਾਜ ਦੇ ਬਹਾਨੇ ਡੇਰਾ ਮੁਖੀ ਨੂੰ ਲਿਆਂਦਾ ਜਾ ਰਿਹਾ ਜੇਲ੍ਹ ਤੋਂ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵਿ ਸ਼ੰਕਰ ਝਾਅ ਨੂੰ ਪੱਤਰਕਾਰ ਅੰਸ਼ੁਲ ਛਤਰਪਤੀ ਨੇ ਪੱਤਰ ਲਿਖਿਆ ਹੈ। ਅੰਸ਼ੁਲ ਛਤਰਪਤੀ ਦਾ ਕਹਿਣਾ ਹੈ ਕਿ ਇਲਾਜ ਦੇ ਬਹਾਨੇ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ। ਅੰਸ਼ੁਲ ਛਤਰਪਤੀ ਨੇ ਪੱਤਰ ਲਿਖ ਕੇ ਇਸ ਮਾਮਲੇ ’ਚ ਹਾਈਕੋਰਟ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …