19.9 C
Toronto
Monday, July 13, 2026
spot_img
Homeਭਾਰਤਮੋਦੀ ਸਰਕਾਰ ਦਾ ਇਕ ਹੋਰ ਜੁਮਲਾ : ਡਾ. ਦਰਸ਼ਨ ਪਾਲ

ਮੋਦੀ ਸਰਕਾਰ ਦਾ ਇਕ ਹੋਰ ਜੁਮਲਾ : ਡਾ. ਦਰਸ਼ਨ ਪਾਲ

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਫ਼ਸਲਾਂ ਦੀ ਐੱਮਐੱਸਪੀ ਨਿਰਧਾਰਿਤ ਫਾਰਮੂਲੇ ਤਹਿਤ ਨਾ ਐਲਾਨੇ ਜਾਣ ਨੂੰ ਮੋਦੀ ਸਰਕਾਰ ਦਾ ਇਕ ਹੋਰ ਜੁਮਲਾ ਕਰਾਰ ਦਿੱਤਾ ਹੈ। ਕਿਸਾਨ ਆਗੂ ਡਾ.ਦਰਸ਼ਨ ਪਾਲ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਸਮੇਤ 14 ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ‘ਚ ਨਿਗੂਣੇ ਵਾਧੇ ਦਾ ਵਿਰੋਧ ਕੀਤਾ ਹੈ।

 

RELATED ARTICLES
POPULAR POSTS