ਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਰਚੁਅਲ ਉਦਘਾਟਨ ਮੌਕੇ ਮੁੱਖ ਮੰਤਰੀ ਕੋਲ ਮੰਗ ਉਠਾਈ ਕਿ ਬਿਹਤਰ ਪ੍ਰਸ਼ਾਸਨ ਲਈ ਸਥਾਨਕ ਲੋਕਾਂ ਦੀ ਮੰਗ ਦੇ ਮੱਦੇਨਜ਼ਰ ਅਬੋਹਰ ਅਤੇ ਬਟਾਲਾ ਨੂੰ ਵੀ ਜ਼ਿਲ੍ਹਾ ਬਣਾਉਣ ਲਈ ਸੰਭਾਵਨਾ ਤਲਾਸ਼ੀ ਜਾਵੇ। ਜਾਖੜ ਨੇ ਇਹ ਵੀ ਕਿਹਾ ਕਿ ਇੱਕ ਸਮਾਨ ਵਿਕਾਸ ਕੀਤੇ ਜਾਣ ਲਈ ਅਜਿਹਾ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਸਬੰਧਿਤ ਧਿਰਾਂ ਨੂੰ ਭਰੋਸੇ ਵਿੱਚ ਲਿਆ ਜਾਵੇ।
Check Also
ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …