11.7 C
Toronto
Wednesday, September 23, 2026
spot_img
Homeਪੰਜਾਬਜੇ ਕਿਸੇ ਹੋਰ ਨੂੰ ਪ੍ਰਧਾਨ ਬਣਾਉਣ ਨਾਲ ਪਾਰਟੀ ਹੁੰਦੀ ਹੈ ਮਜ਼ਬੂਤ ਤਾਂ...

ਜੇ ਕਿਸੇ ਹੋਰ ਨੂੰ ਪ੍ਰਧਾਨ ਬਣਾਉਣ ਨਾਲ ਪਾਰਟੀ ਹੁੰਦੀ ਹੈ ਮਜ਼ਬੂਤ ਤਾਂ ਮੈਨੂੂੰ ਹਟਾ ਦਿਓ : ਸੁਨੀਲ ਜਾਖੜ

ਜੇ ਕਿਸੇ ਹੋਰ ਨੂੰ ਪ੍ਰਧਾਨ ਬਣਾਉਣ ਨਾਲ ਪਾਰਟੀ ਹੁੰਦੀ ਹੈ ਮਜ਼ਬੂਤ ਤਾਂ ਮੈਨੂੂੰ ਹਟਾ ਦਿਓ : ਸੁਨੀਲ ਜਾਖੜਚੰਡੀਗੜ੍ਹ : ਕਾਂਗਰਸ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਇਨ੍ਹਾਂ ਗੱਲਾਂ ਦਾ ਖੁਲਾਸਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ। ਉਨ੍ਹਾਂ ਪਾਰਟੀ ਅੰਦਰ ਪੈਦਾ ਹੋਏ ਕਲੇਸ਼ ਨੂੰ ਲੈ ਕੇ ਕਿਹਾ ਕਿ ਜੇ ਕਿਸੇ ਹੋਰ ਵਿਅਕਤੀ ਨੂੰ ਪਾਰਟੀ ਪ੍ਰਧਾਨ ਬਣਾਉਣ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ ਤਾਂ ਉਸ ਵਿਅਕਤੀ ਨੂੰ ਪਾਰਟੀ ਦਾ ਪ੍ਰਧਾਨ ਬਣਾ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਸ਼ਕ ਮੈਨੂੰ ਪਾਰਟੀ ਪ੍ਰਧਾਨਗੀ ਤੋਂ ਹਟਾ ਦਿਓ ਮੈਂ ਇਸ ਗੱਲ ਦਾ ਬਿਲਕੁਲ ਵੀ ਅਫ਼ਸੋਸ ਨਹੀਂ ਹੋਵੇਗਾ।

 

RELATED ARTICLES
POPULAR POSTS