10.6 C
Toronto
Tuesday, October 6, 2026
spot_img
Homeਪੰਜਾਬਪਟਿਆਲਾ ’ਚ ਈਟੀਟੀ ਤੇ ਟੈੱਟ ਪਾਸ ਅਧਿਆਪਕ ਯੂਨੀਅਨ ’ਤੇ ਪੁਲਿਸ ਦਾ ਕਹਿਰ

ਪਟਿਆਲਾ ’ਚ ਈਟੀਟੀ ਤੇ ਟੈੱਟ ਪਾਸ ਅਧਿਆਪਕ ਯੂਨੀਅਨ ’ਤੇ ਪੁਲਿਸ ਦਾ ਕਹਿਰ

ਪਟਿਆਲਾ ’ਚ ਈਟੀਟੀ ਤੇ ਟੈੱਟ ਪਾਸ ਅਧਿਆਪਕ ਯੂਨੀਅਨ ’ਤੇ ਪੁਲਿਸ ਦਾ ਕਹਿਰਲਾਠੀਚਾਰਜ ਕਰਕੇ ਕਈਆਂ ਨੂੰ ਕੀਤਾ ਗਿ੍ਰਫਤਾਰ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਵਿਚ ਆਪਣੀਆਂ ਮੰਗਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਊ ਮੋਤੀ ਬਾਗ ਪੈਲੇਸ ਕੋਲ ਪੁੱਜੇ ਈਟੀਟੀ ਤੇ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਵਰਕਰਾਂ ’ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਪ੍ਰਦਰਸ਼ਨ ਦੌਰਾਨ ਮਹਿਲਾਵਾਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਭਜਾ ਭਜਾ ਕੇ ਕੁੱਟਿਆ ਤੇ ਧੂਹ ਧੂਹ ਕੇ ਆਪਣੀਆਂ ਗੱਡੀਆਂ ਵਿੱਚ ਸੁੱਟਿਆ।

 

RELATED ARTICLES
POPULAR POSTS