18.7 C
Toronto
Friday, October 9, 2026
spot_img
Homeਭਾਰਤਟੋਕੀਓ ਉਲੰਪਿਕਸ ’ਚ ਸੋਨ ਤਗਮਾ ਜੇਤੂ ਪੰਜਾਬ ਦੇ ਖਿਡਾਰੀ ਨੂੰ ਮਿਲੇਗਾ ਸਵਾ...

ਟੋਕੀਓ ਉਲੰਪਿਕਸ ’ਚ ਸੋਨ ਤਗਮਾ ਜੇਤੂ ਪੰਜਾਬ ਦੇ ਖਿਡਾਰੀ ਨੂੰ ਮਿਲੇਗਾ ਸਵਾ ਦੋ ਕਰੋੜ ਰੁਪਏ ਦਾ ਇਨਾਮ

ਟੋਕੀਓ ਉਲੰਪਿਕਸ ’ਚ ਸੋਨ ਤਗਮਾ ਜੇਤੂ ਪੰਜਾਬ ਦੇ ਖਿਡਾਰੀ ਨੂੰ ਮਿਲੇਗਾ ਸਵਾ ਦੋ ਕਰੋੜ ਰੁਪਏ ਦਾ ਇਨਾਮਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਟੋਕੀਓ ਓਲੰਪਿਕਸ ਵਿੱਚ ਰਾਜ ਦੇ ਸੰਭਾਵਿਤ ਤਗਮਾ ਜੇਤੂਆਂ ਲਈ ਵੱਡੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਰਾਜ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਜੋ ਨਵੀਂ ਦਿੱਲੀ ’ਚ ਓਲੰਪਿਕਸ ਲਈ ਕੁਆਲੀਫਾਈ ਕਰਨ ਵਾਲੇ ਰਾਜ ਦੇ ਅਥਲੀਟਾਂ ਨੂੰ ਸੰਬੋਧਨ ਕਰ ਰਹੇ ਸਨ, ਨੇ ਐਲਾਨ ਕੀਤਾ ਕਿ ਸਰਕਾਰ ਸੋਨੇ ਦਾ ਤਗਮਾ ਜੇਤੂ ਨੂੰ 2.25 ਕਰੋੜ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਅਤੇ 1 ਕਰੋੜ ਰੁਪਏ ਕਾਂਸੀ ਦਾ ਤਗਮਾ ਜੇਤੂ ਨੂੰ ਦੇਵੇਗੀ।

 

RELATED ARTICLES

POPULAR POSTS