ਬਰੈਂਪਟਨ : ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਤਿਲਕੂ ਜੀ ਦੀ ਯਾਦ ਵਿਚ 19 ਅਗਸਤ ਦਿਨ ਸ਼ੁੱਕਰਵਾਰ ਨੂੰ ਗੁਰੂ ਨਾਨਕ ਮਿਸ਼ਨ ਗੁਰਦੁਆਰਾ ਸਾਹਿਬ 99 ਗਲੇਡਨ ਰੋਡ ਬਰੈਂਪਟਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 21 ਅਗਸਤ ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਵੀ ਹੋਵੇਗਾ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤੇਗਾ। ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। 416-834-9431, 647-283-9099
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …