ਕਿਹਾ – ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਗਈ। ਇਸੇ ਕੜੀ ਦੇ ਤਹਿਤ ਪਰਗਟ ਸਿੰਘ ਨੇ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੰਜਾਬ ਦੇ ਮਸਲੇ ਜਲਦ ਹੱਲ ਕਰਵਾਉਣ ਦੀ ਲੋੜ ਹੈ। ਜੇਕਰ ਇਸੇ ਤਰ੍ਹਾਂ ਚਲਦਾ ਰਿਹਾ ਤਾਂ ਪਾਰਟੀ ਨੂੰ 2022 ਦੀਆਂ ਚੋਣਾਂ ਵਿਚ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਪਾਰਟੀ ਜੋ ਫ਼ੈਸਲਾ ਕਰੇਗੀ ਉਸ ’ਤੇ ਨਿਰਭਰ ਹੋਵੇਗਾ ਕਿ ਪੰਜਾਬ ਵਿਚ ਕਾਂਗਰਸ ਦਾ ਕੀ ਵਜੂਦ ਬਣੇਗਾ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …