ਫਿਰੋਜ਼ਪੁਰ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ’ਤੇ ਲੰਘੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਵਿਚ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਬਠਿੰਡਾ ਜੇਲ੍ਹ ਤੋਂ ਸਖ਼ਤ ਸੁਰੱਖਿਆ ਹੇਠ ਲਿਆਂਦੇ ਜੈਪਾਲ ਭੁੱਲਰ ਦੇ ਛੋਟੇ ਭਰਾ ਅੰਮਿ੍ਰਤ ਭੁੱਲਰ ਨੇ ਆਪਣੇ ਭਰਾ ਦੀਆਂ ਅੰਤਿਮ ਰਸਮਾਂ ਨਿਭਾਈਆਂ ਤੇ ਉਸ ਦੀ ਚਿਖਾ ਨੂੰ ਅਗਨੀ ਦਿੱਤੀ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …