Breaking News
Home / ਪੰਜਾਬ / 9 ਅਪ੍ਰੈਲ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਵਾਂਗੇ : ਕੁੰਵਰ ਵਿਜੈ ਪ੍ਰਤਾਪ

9 ਅਪ੍ਰੈਲ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਵਾਂਗੇ : ਕੁੰਵਰ ਵਿਜੈ ਪ੍ਰਤਾਪ

ਚੰਡੀਗੜ੍ਹ : ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ 9 ਅਪ੍ਰੈਲ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿਚ ਕਾਲੇ ਦਿਨ ਦੇ ਰੂਪ ਵਿਚ ਮਨਾਇਆ ਜਾਵੇਗਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਕੁੰਵਰ ਵਿਜੈ ਨੇ ਕਿਹਾ ਕਿ 9 ਅਪ੍ਰੈਲ ਨੂੰ ਜਦੋਂ ਬੇਅਦਬੀ ਕਾਂਡ ਦੇ ਆਰੋਪੀਆਂ ਦੇ ਗੁਨਾਹਾਂ ਦਾ ਹਿਸਾਬ ਕਰਨ ਦਾ ਦਿਨ ਆਇਆ ਤਾਂ ਕੇਸ ਨੂੰ ਹੀ ਖਤਮ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਨੂੰ ਇਨਸਾਫ ਕਿਸ ਤਰ੍ਹਾਂ ਮਿਲੇਗਾ।

 

Check Also

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …