Breaking News
Home / ਭਾਰਤ / ਟਵਿੱਟਰ ਨੇ ਘੰਟੇ ਤੱਕ ਬਲੌਕ ਕਰ ਦਿੱਤਾ ਕੇਂਦਰੀ ਸੂਚਨਾ ਤਕਨੀਕੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਅਕਾਊਂਟ

ਟਵਿੱਟਰ ਨੇ ਘੰਟੇ ਤੱਕ ਬਲੌਕ ਕਰ ਦਿੱਤਾ ਕੇਂਦਰੀ ਸੂਚਨਾ ਤਕਨੀਕੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਅਕਾਊਂਟ

ਨਵੀਂ ਦਿੱਲੀ/ਬਿਊਰੋ ਨਿਊਜ਼
ਟਵਿੱਟਰ ਨੇ ਯੂਐੱਸ ਡਿਜੀਟਲ ਮਿਲੇਨੀਅਮ ਕਾਪੀ ਰਾਈਟ ਕਾਨੂੰਨ ਦੀ ਕਥਿਤ ਉਲੰਘਣਾ ਕਾਰਨ ਕੇਂਦਰੀ ਸੂਚਨਾ ਤਕਨੀਕੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਖਾਤੇ ਨੂੰ ਕਰੀਬ ਇਕ ਘੰਟੇ ਤੱਕ ਬਲੌਕ ਕਰਕੇ ਰੱਖਿਆ। ਇਸ ’ਤੇ ਮੰਤਰੀ ਨੇ ਕਿਹਾ ਕਿ ਟਵਿੱਟਰ ਦੀ ਕਾਰਵਾਈ ਆਈਟੀ ਨਿਯਮਾਂ ਦੀ ਉਲੰਘਣਾ ਹੈ, ਕਿਉਂਕਿ ਕੰਪਨੀ ਨੇ ਖਾਤਾ ਬਲੌਕ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਦਿੱਤਾ। ਮੰਤਰੀ ਨੇ ਕਿਹਾ ਕਿ ਚਿਤਾਵਨੀ ਦੇਣ ਕਾਰਨ ਘੰਟੇ ਬਾਅਦ ਟਵਿੱਟਰ ਨੇ ਉਨ੍ਹਾਂ ਨੂੰ ਖਾਤੇ ਨੂੰ ਚਲਾਉਣ ਦੀ ਇਜਾਜ਼ਤ ਦੇ ਦਿੱਤੀ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …