1.1 C
Toronto
Saturday, April 11, 2026
spot_img
Homeਪੰਜਾਬਪੰਜਾਬ ’ਚ ਸਰਕਾਰੀ ਡਾਕਟਰਾਂ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ ਕੀਤੀ...

ਪੰਜਾਬ ’ਚ ਸਰਕਾਰੀ ਡਾਕਟਰਾਂ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ ਕੀਤੀ ਹੜਤਾਲ

ਚੰਡੀਗੜ੍ਹ/ਬਿਊਰੋ ਨਿਊਜ਼
ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ ਪੰਜਾਬ ਭਰ ਦੇ ਸਮੂਹ ਛੋਟੇ-ਵੱਡੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਦੇ ਡਾਕਟਰਾਂ ਨੇ ਅੱਜ ਹੜਤਾਲ ਕੀਤੀ। ਇਸ ਹੜਤਾਲ ਦੌਰਾਨ ਡਾਕਟਰਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਅਤੇ ਅਧਿਕਾਰੀਆਂ ਦੇ ਰਾਹੀਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤੇ। ਡਾਕਟਰਾਂ ਦੀ ਹੜਤਾਲ ਕਾਰਨ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

 

RELATED ARTICLES
POPULAR POSTS