ਨਵੀਂ ਦਿੱਲੀ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਭਲਕੇ 29 ਜੂਨ ਨੂੰ ਨਵੀਂ ਦਿੱਲੀ ਵਿਖੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਪੰਜਾਬ ਕਾਂਗਰਸ ਦੇ ਮਸਲਿਆਂ ਨੂੰ ਲੈ ਕੇ ਸਿੱਧੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਨਾਲ ਮੁਲਾਕਾਤ ਕਰਨਗੇ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …