ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਮਨੀਸ਼ਾ ਗੁਲਾਟੀ ਵਲੋਂ ਦੱਸਿਆ ਗਿਆ ਕਿ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਕੁਝ ਸੰਜੀਦਾ ਮੁੱਦੇ ਸਨ ਜੋ ਅੱਜ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝੇ ਕੀਤੇ ਗਏ। ਅਸੀਂ ਕਾਫ਼ੀ ਮੁੱਦਿਆਂ ’ਤੇ ਗੱਲਬਾਤ ਸਾਂਝੀ ਕੀਤੀ ਹੈ। ਮੇਰੀ ਹਮੇਸ਼ਾ ਤੋਂ ਹੀ ਇਹ ਕੋਸ਼ਿਸ਼ ਹੈ ਕਿ ਮੈਂ ਪੰਜਾਬ ਦੀਆਂ ਮਹਿਲਾਵਾਂ ਲਈ ਕੁਝ ਵਧੀਆ ਕਰਦੀ ਰਹਾਂ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …