ਪਹਿਲੀ ਜੁਲਾਈ ਨੂੰ ਚੰਡੀਗੜ੍ਹ ’ਚ ਹੋਵੇਗੀ ਪੈਨਲ ਮੀਟਿੰਗ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਘੇ ਕੱਲ੍ਹ 28 ਜੁਲਾਈ ਤੋਂ ਤਿੰਨ ਦਿਨਾਂ ਲਈ ਹੜਤਾਲ ਸ਼ੁਰੂ ਕੀਤੀ ਸੀ ਅਤੇ ਇਹ ਹੜਤਾਲ ਕਾਮਿਆਂ ਨੇ ਅੱਜ ਹੀ ਵਾਪਸ ਲੈ ਲਈ। ਹੁਣ ਪਹਿਲੀ ਜੁਲਾਈ ਨੂੰ ਚੰਡੀਗੜ੍ਹ ਵਿਚ ਪੈਨਲ ਮੀਟਿੰਗ ਹੋਵੇਗੀ।