13.1 C
Toronto
Thursday, October 8, 2026
spot_img
Homeਹਫ਼ਤਾਵਾਰੀ ਫੇਰੀਪੰਜਾਬ ਵਿਚ ਬਿਜਲੀ ਨੂੰ ਲੈ ਕੇਜਰੀਵਾਲ ਦੀਆਂ ਤਿੰਨ ਗਰੰਟੀਆਂ

ਪੰਜਾਬ ਵਿਚ ਬਿਜਲੀ ਨੂੰ ਲੈ ਕੇਜਰੀਵਾਲ ਦੀਆਂ ਤਿੰਨ ਗਰੰਟੀਆਂ

ਪੰਜਾਬ ਵਿਚ ਬਿਜਲੀ ਨੂੰ ਲੈ ਕੇਜਰੀਵਾਲ ਦੀਆਂ ਤਿੰਨ ਗਰੰਟੀਆਂਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਮਹਿੰਗੀ ਬਿਜਲੀ ਸਪਲਾਈ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਪੰਜਾਬੀਆਂ ਨੂੰ ਤਿੰਨ ਵੱਡੀਆਂ ਗਰੰਟੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣਾਂ ਜਿੱਤੇ ਤਾਂ 300 ਯੂਨਿਟ ਬਿਜਲੀ ਮੁਫ਼ਤ, ਪੁਰਾਣੇ ਘਰੇਲੂ ਬਿੱਲ ਮੁਆਫ਼ ਕੀਤੇ ਜਾਣਗੇ ਅਤੇ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

 

RELATED ARTICLES
POPULAR POSTS