ਪੰਜਾਬ ਵਿਚ ਪਿਛਲੇ ਦਿਨਾਂ ਤੋਂ ਪੈ ਰਹੀ ਵੱਧ ਗਰਮੀ ਨੇ ਲੋਕਾਂ ਦੇ ਪਸੀਨੇ ਕੱਢ ਦਿੱਤੇ ਹਨ। ਇਸੇ ਦੌਰਾਨ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਨੇ ਲੋਕਾਂ ਦੀ ਮੁਸ਼ਕਿਲ ਹੋਰ ਵਧਾ ਦਿੱਤੀ ਹੈ। ਜਿਸ ਨੂੰ ਲੈ ਕੇ ਪੰਜਾਬ ਵਿਚ ਲੋਕ ਸੜਕਾਂ ‘ਤੇ ਉਤਰ ਆਏ ਅਤੇ ਸਰਕਾਰ ਤੇ ਬਿਜਲੀ ਬੋਰਡ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਪਾਵਰਕੌਮ ਨੇ ਅਪੀਲ ਕੀਤੀ ਕਿ ਸਰਕਾਰੀ ਦਫ਼ਤਰਾਂ ‘ਚ ਏਸੀ ਤਿੰਨ ਜੁਲਾਈ ਤੱਕ ਬੰਦ ਰੱਖੇ ਜਾਣ।
Check Also
ਟਰੂਡੋ ਦੇ ਅਸਤੀਫੇ ਮਗਰੋਂ ਨਵੇਂ ਨੇਤਾ ਦੀ ਭਾਲ ਸ਼ੁਰੂ
ਕੰਸਰਵੇਟਿਵ, ਐੱਨਡੀਪੀ ਅਤੇ ਬਲਾਕ ਕਿਊਬਕ ਦੇ ਆਗੂ ਚੋਣ ਰਣਨੀਤੀ ਘੜਨ ਲੱਗੇ ਟੋਰਾਂਟੋ : ਕੈਨੇਡਾ ਦੇ …