15.7 C
Toronto
Tuesday, September 29, 2026
spot_img
Homeਪੰਜਾਬਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਫੇਲ੍ਹ ਸ਼ਾਸਕ

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਫੇਲ੍ਹ ਸ਼ਾਸਕ

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਫੇਲ੍ਹ ਸ਼ਾਸਕਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵੀ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਨੂੰ ਗਹਿਣੇ ਰੱਖਿਆ ਹੋਇਆ ਹੈ ਅਤੇ ਪਿਛਲੀ ਸਰਕਾਰ ਦੀਆਂ ਨੀਤੀਆਂ ਜਾਰੀ ਰੱਖੀਆਂ ਹੋਈਆਂ ਹਨ। ਉਨ੍ਹਾਂ ਨੇ ਕੈਪਟਨ ਨੂੰ ਇਕ ਫ਼ੇਲ੍ਹ ਸ਼ਾਸਕ ਦੱਸਿਆ।

RELATED ARTICLES
POPULAR POSTS