ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਕੋ ਸਮੇਂ 8 ਰਾਜਾਂ ਦੇ ਰਾਜਪਾਲ ਬਦਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਇਕੋ ਸਮੇਂ ਭਾਰਤ ਦੇ 8 ਸੂਬਿਆਂ ਦੇ ਰਾਜਪਾਲ ਬਦਲ ਦਿੱਤੇ ਗਏ ਹਨ। ਇਸੇ ਦੌਰਾਨ ਰਾਜਿੰਦਰ ਵਿਸ਼ਵਨਾਥ ਅਰਲੇਕਰ ਨੂੰ ਹਿਮਾਚਲ ਪ੍ਰਦੇਸ਼ ਅਤੇ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਬਣਾਇਆ ਗਿਆ ਹੈ। ਬੰਡਾਰੂ ਦੱਤਾਤ੍ਰੇਯ ਹਰਿਆਣਾ, ਹਰੀ ਬਾਬੂ ਕੰਭਾਪਤੀ ਨੂੰ ਮਿਜ਼ੋਰਮ, ਮੰਗੂਭਾਈ ਪਟੇਲ ਨੂੰ ਮੱਧ ਪ੍ਰਦੇਸ਼, ਪੀਐੱਸ ਸ੍ਰੀਧਰਨ ਪਿਲਾਈ ਨੂੰ ਗੋਆ, ਰਮੇਸ਼ ਬੈਸ ਨੂੰ ਝਾਰਖੰਡ ਤੇ ਸੱਤਿਆਦੇਵ ਆਰੀਆ ਨੂੰ ਤਿ੍ਰਪੁਰਾ ਦਾ ਰਾਜਪਾਲ ਨਿਯੁਕਤ ਕੀਤਾ ਹੈ।
Home / ਭਾਰਤ / ਰਾਜਿੰਦਰ ਵਿਸ਼ਵਨਾਥ ਅਰਲੇਕਰ ਨੂੰ ਹਿਮਾਚਲ ਪ੍ਰਦੇਸ਼ ਅਤੇ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਬਣਾਇਆ
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …