ਕਿਹਾ : ਪੰਜਾਬ ਦੇ ਕਿਸਾਨ ਆਗੂ ਲੜਨ ਪੰਜਾਬ ਵਿਧਾਨ ਸਭਾ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਲੜਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ, ਇਸ ਲਈ ਪੰਜਾਬ ਦੇ ਕਿਸਾਨ ਆਗੂਆਂ ਨੂੰ ਚੋਣਾਂ ਲੜਨ ਲਈ ਅੱਗੇ ਆਉਣਾਚਾਹੀਦਾਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨ ਆਗੂ ਚੋਣਾਂ ਲੜ ਕੇ ਸੂਬੇ ’ਚ ਆਪਣੀ ਸਰਕਾਰ ਬਣਾਉਣ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …