12.5 C
Toronto
Sunday, September 27, 2026
spot_img
Homeਪੰਜਾਬਚੰਡੀਗੜ੍ਹ ਮਹਿਲਾ ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ

ਚੰਡੀਗੜ੍ਹ ਮਹਿਲਾ ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ

ਚੰਡੀਗੜ੍ਹ ਮਹਿਲਾ ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਮਹਿਲਾ ਕਾਂਗਰਸ ਵਲੋਂ ਅੱਜ ਮਹਿੰਗਾਈ ਨੂੰ ਲੈ ਕੇ ਸੈਕਟਰ 17 ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮਹਿਲਾਵਾਂ ਨੇ ਥਾਲੀਆਂ ਖੜਕਾ ਕੇ ਮੋਦੀ ਸਰਕਾਰ ਤੱਕ ਸੁਨੇਹਾ ਪਹੁੰਚਾਇਆ। ਇਸ ਮੌਕੇ ਮਹਿਲਾਵਾਂ ਨੇ ਸਬਜ਼ੀਆਂ ਵੇਚ ਕੇ ਪ੍ਰਦਰਸ਼ਨ ਕੀਤਾ ਅਤੇ ਮੋਦੀ ਭਜਾਓ ਦੇਸ਼ ਬਚਾਓ ਦੇ ਨਾਅਰੇ ਵੀ ਲਗਾਏ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਮਹਿੰਗਾਈ ਸਿਖਰਾਂ ਨੂੰ ਛੂਹ ਰਹੀ ਹੈ ਅਤੇ ਮੋਦੀ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ।

 

RELATED ARTICLES
POPULAR POSTS