21 C
Toronto
Wednesday, September 9, 2026
spot_img
Homeਭਾਰਤਸੰਯੁਕਤ ਕਿਸਾਨ ਮੋਰਚੇ ਨੇ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਕੀਤਾ...

ਸੰਯੁਕਤ ਕਿਸਾਨ ਮੋਰਚੇ ਨੇ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਕੀਤਾ ਸਸਪੈਂਡ

ਸੰਯੁਕਤ ਕਿਸਾਨ ਮੋਰਚੇ ਨੇ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਕੀਤਾ ਸਸਪੈਂਡਨਵੀਂ ਦਿੱਲੀ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਪਾਏ ਮਤੇ ਦੇ ਆਧਾਰ ’ਤੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਸਸਪੈਂਡ ਕਰ ਦਿੱਤਾ ਹੈ। ਮੋਰਚੇ ਨੇ ਕਿਹਾ ਹੈ ਕਿ ਚੜੂਨੀ ਨੂੰ ਰੋਕਣ ਦੇ ਬਾਵਜੂਦ ਉਹ ਸਿਆਸੀ ਬਿਆਨਬਾਜ਼ੀ ਕਰਨ ਤੋਂ ਨਹੀਂ ਹਟ ਰਹੇ ਸਨ। ਹੁਣ ਉਹ ਇਕ ਹਫਤੇ ਤੱਕ ਮੋਰਚੇ ਦੀ ਸਟੇਜ ’ਤੇ ਨਹੀਂ ਚੜ੍ਹ ਸਕਦੇ ਤੇ ਨਾ ਹੀ ਬਿਆਨਬਾਜ਼ੀ ਕਰ ਸਕਦੇ ਹਨ। ਯਾਦ ਰਹੇ ਕਿ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੇ ਕਿਸਾਨਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਸੁਝਾਅ ਦਿੱਤਾ ਸੀ।

RELATED ARTICLES
POPULAR POSTS