16.9 C
Toronto
Friday, October 2, 2026
spot_img
Homeਫ਼ਿਲਮੀ ਦੁਨੀਆਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਕੇਂਦਰੀ ਪਸ਼ੂ ਭਲਾਈ ਬੋਰਡ ਵੱਲੋਂ ਨੋਟਿਸ

ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਕੇਂਦਰੀ ਪਸ਼ੂ ਭਲਾਈ ਬੋਰਡ ਵੱਲੋਂ ਨੋਟਿਸ

ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਕੇਂਦਰੀ ਪਸ਼ੂ ਭਲਾਈ ਬੋਰਡ ਵੱਲੋਂ ਨੋਟਿਸਮੋਗਾ : ਪੰਜਾਬੀ ਗਾਇਕ ਸਿੱਪੀ ਗਿੱਲ ਇੱਕ ਵਾਰ ਫਿਰ ਕਾਨੂੰਨੀ ਉਲਝਣਾਂ ਵਿੱਚ ਘਿਰ ਗਿਆ ਹੈ। ਉਸ ਨੂੰ ਕੇਂਦਰੀ ਪਸ਼ੂ ਭਲਾਈ ਬੋਰਡ ਨੇ ਇਤਰਾਜ਼ਹੀਣਤਾ ਸਰਟੀਫਿਕੇਟ ਹਾਸਲ ਕੀਤੇ ਬਿਨਾਂ ‘ਬੱਬਰ ਸ਼ੇਰ’ ਅਤੇ ’12 ਦੀਆਂ 12′ ਗੀਤਾਂ ਵਿੱਚ ਘੋੜੇ ਅਤੇ ਹੋਰ ਜਾਨਵਾਰਾਂ ਨੂੰ ਫ਼ਿਲਮਾਉਣ ਲਈ ਨੋਟਿਸ ਜਾਰੀ ਕੀਤਾ ਹੈ। ਸਿੱਪੀ ਨੂੰ ਨੋਟਿਸ ਮਿਲਣ ਤੋਂ ਬਾਅਦ ਸੱਤ ਦਿਨਾਂ ਵਿੱਚ ਜਵਾਬ ਤਲਬ ਕੀਤਾ ਗਿਆ ਹੈ।

RELATED ARTICLES
POPULAR POSTS