ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2017 ਜਨਵਰੀ ਮਹੀਨੇ ਵਿਚ ਹੋਣ ਦੀ ਪੂਰੀ ਸੰਭਾਵਨਾ ਹੈ। ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ ਦੋ ਦਿਨਾਂ ਦਾ ਪੰਜਾਬ ਦੌਰਾ ਕਰਕੇ ਚੋਣਾਂ ਦੇ ਪ੍ਰਬੰਧਾਂ ਸਬੰਧੀ ਬੈਠਕਾਂ ਕੀਤੀਆਂ ਤੇ ਰੂਪ ਰੇਖਾ ਘੜੀ। ਮਿਲੀ ਜਾਣਕਾਰੀ ਅਨੁਸਾਰ ਸਾਲ 2017 ਦੇ ਪਹਿਲੇ ਮਹੀਨੇ ਜਨਵਰੀ ਦੇ ਪਹਿਲੇ ਜਾਂ ਦੂਜੇ ਹਫ਼ਤੇ ਵਿਚ ਵਿਧਾਨ ਸਭਾ ਚੋਣਾਂ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਲਈ ਨਵੰਬਰ ਵਿਚ ਚੋਣ ਜਾਬਤਾ ਲਗ ਸਕਦਾ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਜਨਵਰੀ ‘ਚ!
RELATED ARTICLES