15.6 C
Toronto
Thursday, October 8, 2026
spot_img
Homeਖੇਡਾਂਲਵਲੀਨਾ ਨੇ ਜਿੱਤਿਆ ਕਾਂਸੇ ਦਾ ਮੈਡਲ

ਲਵਲੀਨਾ ਨੇ ਜਿੱਤਿਆ ਕਾਂਸੇ ਦਾ ਮੈਡਲ

ਲਵਲੀਨਾ ਨੇ ਜਿੱਤਿਆ ਕਾਂਸੇ ਦਾ ਮੈਡਲਨਵੀਂ ਦਿੱਲੀ : ਪਹਿਲੀ ਵਾਰ ਉਲੰਪਿਕ ਖੇਡ ਰਹੀ 23 ਸਾਲਾ ਭਾਰਤੀ ਮੁੱਕੇਬਾਜ਼ ਲਵਲੀਨਾ ਬੇਸ਼ੱਕ ਆਪਣਾ ਸੈਮੀਫਾਈਨਲ ਮੁਕਾਬਲਾ ਹਾਰ ਗਈ ਹੈ ਪ੍ਰੰਤੂ ਫਿਰ ਉਸ ਨੇ ਕਾਂਸੀ ਦਾ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਅਜਿਹਾ ਕਰਨ ਵਾਲੀ ਉਹ ਭਾਰਤ ਦੀ ਦੂਜੀ ਮਹਿਲਾ ਮੁੱਕੇਬਾਜ਼ ਬਣ ਗਈ ਹੈ। ਇਸ ਤੋਂ ਪਹਿਲਾਂ 2012 ‘ਚ ਮੈਰੀਕਾਮ ਨੇ ਕਾਂਸੇ ਦਾ ਮੈਡਲ ਜਿੱਤਿਆ ਸੀ।

RELATED ARTICLES
POPULAR POSTS