ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਆਰ.ਐੱਸ.ਐੱਸ. ਨੂੰ ਲੈ ਕੇ ਕਹੇ ਗਏ ਆਪਣੇ ਹਰ ਸ਼ਬਦ ‘ਤੇ ਕਾਇਮ ਹੈ ਅਤੇ ਉਹ ਉਸ ਦੇ ਸਮਾਜ ਵਿਚ ਵੰਡੀਆਂ ਪਾਉਣ ਵਾਲੇ ਏਜੰਡੇ ‘ਤੇ ਲੜਨਾ ਕਦੇ ਨਹੀਂ ਛੱਡਣਗੇ । ਰਾਹੁਲ ਨੇ ਇੱਕ ਟਵੀਟ ਵਿਚ ਕਿਹਾ ਕਿ ਉਹ ਆਪਣੇ ਕਹੇ ਹਰ ਸ਼ਬਦ ‘ਤੇ ਕਾਇਮ ਹਨ ।ਇਸ ਦੇ ਨਾਲ ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਵੀਡੀਓ ਵੀ ਅਪਲੋਡ ਕੀਤਾ ਹੈ, ਜਿਸ ਵਿਚ ਉਹ ਬੋਲਦੇ ਨਜ਼ਰ ਆ ਰਹੇ ਹਨ ਕਿ ਆਰ. ਐੱਸ. ਐੱਸ. ਦੇ ਲੋਕਾਂ ਨੇ ਗਾਂਧੀ ਜੀ ਨੂੰ ਗੋਲੀ ਮਾਰੀ ਅਤੇ ਅੱਜ ਉਨ੍ਹਾਂ ਦੇ ਲੋਕ ਗਾਂਧੀ ਜੀ ਦੀ ਗੱਲ ਕਰਦੇ ਹਨ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …