ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਜਗਤਾਰ ਸਿੰਘ ਸਿੱਧੂ ਤੇ ਟੀਵੀ ਪੱਤਰਕਾਰ ਸੁਰਿੰਦਰ ਡੱਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਹੋਣਗੇ। ਸਿੱਧੂ ਨੇ ਇਸ ਸਬੰਧੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ।