3.4 C
Toronto
Saturday, November 8, 2025
spot_img
Homeਪੰਜਾਬਸਵਰਗੀ ਬੇਅੰਤ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

ਸਵਰਗੀ ਬੇਅੰਤ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

4ਚੰਡੀਗੜ੍ਹ/ਬਿਊਰੋ ਨਿਊਜ਼
ਮਰਹੂਮ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਦਾ 21ਵਾਂ ઠਸ਼ਹੀਦੀ ਦਿਹਾੜਾ ਬਲੀਦਾਨ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਮਾਧੀ ‘ਤੇ ਯਾਦਗਾਰੀ ਸਮਾਰਕ ਵਿਖੇ ਇੱਕ ਸਰਵ ਧਰਮ ਪ੍ਰਾਰਥਨਾ ਸਭਾ ਕੀਤੀ ਗਈ। ઠਇਸ ਵਿੱਚ ਤੇਜ਼ਪ੍ਰਕਾਸ਼ ਸਿੰਘ ਕੋਟਲੀ, ਰਵਨੀਤ ਸਿੰਘ ਬਿੱਟੂ, ਸ਼ਮਸ਼ੇਰ ਦੂਲੋਂ ਅਤੇ ਪੰਜਾਬ ਭਰ ਤੋਂ ਆਏ ઠਵਿੱਚ ਅਮਨ ਪਸੰਦ ਲੋਕ ਸ਼ਾਮਿਲ ਹੋਏ। ਜਿਨ੍ਹਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਉਨ੍ਹਾਂ ਦੀ ਵਿਚਾਰਧਾਰਾ ‘ਤੇ ਚੱਲਣ ਦਾ ਪ੍ਰਣ ਲਿਆ। ਜ਼ਿਕਰਯੋਗ ਹੈ ਕਿ ਇਸ ਸਮਾਗਮ ਵਿਚ ਕੈਪਟਨ ਅਮਰਿੰਦਰ ਸਿੰਘ ਹਾਜ਼ਰ ਨਹੀਂ ਹੋਏ।

RELATED ARTICLES
POPULAR POSTS