17.5 C
Toronto
Tuesday, September 29, 2026
spot_img
Homeਪੰਜਾਬਨੌਨਿਹਾਲ ਸਿੰਘ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਬਣਾਇਆ

ਨੌਨਿਹਾਲ ਸਿੰਘ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਬਣਾਇਆ

ਨੌਨਿਹਾਲ ਸਿੰਘ ਨੂੰ ਜਲੰਧਰ ਦਾ ਪੁਲਿਸ ਕਮਿਸ਼ਨਰ ਬਣਾਇਆਸੁਖਚੈਨ ਸਿੰਘ ਅੰਮ੍ਰਿਤਸਰ ਤੇ ਗੁਰਪ੍ਰੀਤ ਸਿੰਘ ਭੁੱਲਰ ਲੁਧਿਆਣਾ ਤਾਇਨਾਤ
ਚੰਡੀਗੜ੍ਹ : ਪੰਜਾਬ ਦੀ ਨਵੀਂ ਚੁਣੀ ਸਰਕਾਰ ਵਲੋਂ ਕੀਤੀ ਤਬਾਦਲਿਆਂ ਦੀ ਸ਼ੁਰੂਆਤ ਦੇ ਚਲਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ।
ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸੀਨੀਅਰ ਆਈ.ਪੀ.ਐਸ ਅਧਿਕਾਰੀ ਨੌਨਿਹਾਲ ਸਿੰਘ ਨੂੰ ਬਦਲ ਕੇ ਜਲੰਧਰ ਦਾ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ। ਜਦ ਕਿ ਜਲੰਧਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਨੂੰ ਬਦਲ ਕੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਲਗਾ ਦਿੱਤਾ ਗਿਆ ਹੈ।
ਇਸਦੇ ਨਾਲ ਹੀ ਸੀਨੀਅਰ ਆਈ.ਪੀ. ਐਸ.ਅਧਿਕਾਰੀ ਡੀ.ਆਈ.ਜੀ.ਲੁਧਿਆਣਾ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਤਾਇਨਾਤ ਕੀਤਾ ਗਿਆ ਹੈ।

 

RELATED ARTICLES
POPULAR POSTS