ਬਰੈਂਪਟਨ : ਮਾਊਂਟੇਨਐਸ਼ ਸੀਨੀਅਰਜ਼ ਕਲੱਬ ਵਲੋਂ ਮਿਤੀ 28 ਅਗਸਤ ਨੂੰ ਅਗਸਤ ਵਿਚ ਜਨਮੇ ਕਲੱਬ ਦੇ 6 ਮੈਂਬਰਾਂ ਦਾ ਜਨਮ ਦਿਨ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਧਾਨ, ਉਪ ਪ੍ਰਧਾਨ ਤੇ ਹੋਰ ਮੈਂਬਰਾਂ ਵਲੋ ਮੈਬਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਸਭਨਾਂ ਨੂੰ ਕੇਕ, ਮਿਠਾਈਆਂ, ਸਮੋਸੇ ਤੇ ਚਾਹ ਵਰਤਾਈ ਗਈ। ਪ੍ਰਧਾਨ ਬਖਸ਼ੀਸ਼ ਸਿੰਘ ਗਿੱਲ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਹ ਜਾਣਕਾਰੀ ਉਪ ਪ੍ਰਧਾਨ ਲੇਡੀਜ਼ ਵਿੰਗ ਸ੍ਰੀਮਤੀ ਚਰਨਜੀਤ ਕੌਰ ਢਿੱਲੋਂ ਵਲੋਂ ਦਿੱਤੀ ਗਈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …