ਕਲੱਬ ਦੀ ਚੋਣ ਵੀ ਹੋਵੇਗੀ
ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਭਾਰਤ ਦਾ 70ਵਾਂ ਆਜ਼ਾਦੀ ਦਿਵਸ ਸ਼ਾਮੀਂ 4.00 ਵਜੇ ਤੋਂ 6.00 ਵਜੇ ਤੱਕ ਦਿਨ ਐਤਵਾਰ, ਸਤੰਬਰ 11, 2016 ਨੂੰ ਬਲੂ ਓਕ ਪਾਰਕ ਵਿਚ ਮਨਾਇਆ ਜਾ ਰਿਹਾ ਹੈ। ਉਸ ਦਿਨ ਕਲੱਬ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਵੀ ਕੀਤੀ ਜਾਵੇਗੀ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਚਾਹ, ਮਿਠਾਈ ਅਤੇ ਪਕੌੜਿਆਂ ਦਾ ਖੁੱਲ੍ਹਾ ਲੰਗਰ ਵਰਤੇਗਾ। ਹੋਰ ਜਾਣਕਾਰੀ ਲੈਣ ਲਈ ਪ੍ਰਧਾਨ ਸੋਹਣ ਸਿੰਘ ਤੂਰ ਨੂੰ ਫੋਨ ਨੰ: 905-216-1406 ਅਤੇ ਮਹਿੰਦਰਪਾਲ ਵਰਮਾ ਸੈਕਟਰੀ ਨੂੰ 905-874-4633 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …