ਬਰੈਂਪਟਨ/ਬਿਊਰੋ ਨਿਊਜ਼ : ਅਜੀਤ ਇੰਦਰ ਸਿੰਘ ਮੋਫਰ, ਮੌਜੂਦਾ ਹਲਕਾ ਵਿਧਾਇਕ ਸਰਦੂਲਗੜ੍ਹ ਜ਼ਿਲਾ ਮਾਨਸਾ, ਇਹਨਾਂ ਦੇ ਨਾਲ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਕੁਲਜੀਤ ਸਿੱਧੂ 25 ਅਗਸਤ, 2016 ਨੂੰ ਕੈਨੇਡਾ ਪਹੁੰਚ ਰਹੇ ਹਨ। ਇਹ 3 ਸਤੰਬਰ, 2016 ਤੱਕ ਕੈਨੇਡਾ ਵਿਚ ਹੀ ਰਹਿਣਗੇ।
ਹਲਕਾ ਨਿਵਾਸੀ ਜਾਂ ਦੋਸਤ ਇਸ ਨੰਬਰ ‘ਤੇ ਇਹਨਾਂ ਨਾਲ ਸੰਪਰਕ ਕਰ ਸਕਦੇ ਹਨ। ਹੋਰ ਜਾਣਕਾਰੀ ਲਈ ਪਰਵੇਜ਼ ਢਿੱਲੋਂ ਨੂੰ 416-562-0032 ਤੇ ਕਾਲ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ‘ਚ ਮਲੂਕ ਸਿੰਘ ਕਾਹਲੋਂ ਦੀ ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਹੋਈ ਚਰਚਾ
ਡਾ. ਗੁਰਬਖ਼ਸ਼ ਸਿੰਘ ਭੰਡਾਲ, ਡਾ. ਸੁਖਦੇਵ ਸਿੰਘ ਝੰਡ ਤੇ ਡਾ. ਸੁਰਿੰਦਰਜੀਤ ਕੌਰ ਦੀਆਂ ਪੁਸਤਕਾਂ ਕੀਤੀਆਂ …