12.7 C
Toronto
Friday, September 11, 2026
spot_img
Homeਪੰਜਾਬਰਾਣਾ ਗੁਰਜੀਤ ਨੂੰ ਕੈਬਨਿਟ 'ਚ ਸ਼ਾਮਲ ਕਰਨਾ ਪਵੇਗਾ ਮਹਿੰਗਾ : ਖਹਿਰਾ

ਰਾਣਾ ਗੁਰਜੀਤ ਨੂੰ ਕੈਬਨਿਟ ‘ਚ ਸ਼ਾਮਲ ਕਰਨਾ ਪਵੇਗਾ ਮਹਿੰਗਾ : ਖਹਿਰਾ

ਰਾਣਾ ਗੁਰਜੀਤ ਨੂੰ ਕੈਬਨਿਟ ‘ਚ ਸ਼ਾਮਲ ਕਰਨਾ ਪਵੇਗਾ ਮਹਿੰਗਾ : ਖਹਿਰਾਕੈਬਨਿਟ ਮੰਤਰੀ ਵਜੋਂ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਸ਼ਾਮਲ ਕਰਨ ਤੋਂ ਬਾਅਦ ਦੁਆਬੇ ਦੇ ਵਿਧਾਇਕਾਂ ਵੱਲੋਂ ਵਿਰੋਧ ਦਰਜ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਰੇਤ ਘੁਟਾਲੇ ਵਿੱਚ ਨਾਂ ਆਉਣ ਤੋਂ ਬਾਅਦ ਇਸ ਵਿਧਾਇਕ ਤੋਂ ਅਸਤੀਫ਼ਾ ਲਿਆ ਗਿਆ ਸੀ।
ਇਸ ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਰਾਜ ਵਿੱਚ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਗਿਆ ਹੈ, ਜਦਕਿ ਰਾਣਾ ਗੁਰਜੀਤ ਸਿੰਘ ਨੂੰ ਰੇਤ ਘੁਟਾਲੇ ਵਿੱਚ ਸ਼ਾਮਲ ਹੋਣ ਕਾਰਨ ਅਸਤੀਫਾ ਦੇਣਾ ਪਿਆ ਸੀ ਤੇ ਅਜੇ ਵੀ ਈਡੀ ਕੋਲ ਤੇ ਨਾਰੰਗ ਕਮਿਸ਼ਨ ਦੀ ਰਿਪੋਰਟ ‘ਤੇ ਕਾਰਵਾਈ ਚੱਲ ਰਹੀ ਹੈ।

 

RELATED ARTICLES
POPULAR POSTS