ਹੁਣ ਭਾਰਤੀ ਸੈਲਾਨੀਆਂ ਤੇ ਵਿਦਿਆਰਥੀਆਂ ਨੂੰ ਮਿਲ ਸਕਦੀ ਹੈ ਰਾਹਤ
ਨਵੀਂ ਦਿੱਲੀ/ਬਿਊਰੋ ਨਿਊਜ਼
ਆਸਟਰੇਲੀਆ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਬਣਾਈ ਗਈ ਕੋਵੀਸ਼ੀਲਡ ਵੈਕਸੀਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਟਾਕ ਮੋਰੀਸਨ ਨੇ ਕਿਹਾ ਕਿ ਕੋਵੀਸ਼ੀਲਡ ਨੂੰ ਆਸਟਰੇਲੀਆ ਵਿਚ ਮਾਨਤਾ, ਟੀਕਿਆਂ ਦੇ ਹਿੱਸੇ ਦੇ ਰੂਪ ਵਿਚ ਮੰਨੀ ਜਾਵੇਗੀ। ਹਾਲਾਂਕਿ ਇਹ ਅਜੇ ਤੱਕ ਸਪੱਸ਼ਟ ਨਹੀਂ ਹੈ ਕਿ ਇੰਡੀਆ ਮੇਡ ਟੀਕੇ ਦੀ ਪ੍ਰਵਾਨਗੀ ਨਾਲ ਭਾਰਤੀ ਸੈਲਾਨੀਆਂ ਤੇ ਵਿਦਿਆਰਥੀਆਂ ਨੂੰ ਆਸਟਰੇਲੀਆ ਜਾਣ ਵਿਚ ਮੱਦਦ ਮਿਲੇਗੀ ਜਾਂ ਨਹੀਂ ਕਿਉਂਕਿ ਭਾਰਤੀ ਟੀਕਾਕਰਨ ਸਰਟੀਫਿਕੇਟ ਦੀ ਤਸਦੀਕ ਮੁਸ਼ਕਲ ਹੋ ਸਕਦੀ ਹੈ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …