15.7 C
Toronto
Monday, September 28, 2026
spot_img
Homeਪੰਜਾਬਚੰਨੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਚੰਨੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਚੰਨੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤਰਈਆ/ਬਿਊਰੋ ਨਿਊਜ਼ : ਚਰਨਜੀਤ ਸਿੰਘ ਚੰਨੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਣ ਲਈ ਡੇਰਾ ਰਾਧਾ ਸੁਆਮੀ ਬਿਆਸ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਵਿਧਾਇਕ ਹਾਜ਼ਰ ਸਨ। ਇਸ ਮੌਕੇ ਚਰਨਜੀਤ ਸਿੰਘ ਚੰਨੀ ਅਤੇ ਕੈਬਨਿਟ ਮੰਤਰੀਆਂ ਦੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਹੋਈ। ਇਹ ਮੀਟਿੰਗ ਬੰਦ ਕਮਰੇ ਵਿਚ ਹੋਈ, ਜਿਸ ਕਾਰਨ ਮੀਟਿੰਗ ਦੇ ਵੇਰਵੇ ਨਹੀਂ ਮਿਲ ਸਕੇ। ਮੀਟਿੰਗ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਇਸ ਡੇਰੇ ਨਾਲ ਲੱਖਾਂ ਸ਼ਰਧਾਲੂ ਜੁੜੇ ਹੋਏ ਹਨ।

 

RELATED ARTICLES
POPULAR POSTS