ਮੋਗਾ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਨਾਲ ਬਿਰਧ ਆਸ਼ਰਮ ਪਹੁੰਚੇ ਅਤੇ ਇੱਥੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੋਨੂੰ ਸੂਦ ਨੇ ਕਿਹਾ ਕਿ ਉਹ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਮਿਲ ਚੁੱਕੇ ਹਨ ਅਤੇ ਸਾਰਿਆਂ ਦੀ ਸੋਚ ਵੱਖਰੀ-ਵੱਖਰੀ ਹੈ। ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਡਿਪਟੀ ਸੀਐਮ ਦਾ ਆਫਰ ਵੀ ਮਿਲਿਆ ਅਤੇ ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਦੀ ਭੈਣ ਹੀ ਮੋਗਾ ਤੋਂ ਵਿਧਾਨ ਸਭਾ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਉਹ 10 ਦਿਨਾਂ ਬਾਅਦ ਦੱਸਣਗੇ ਕਿ ਕਿਹੜੀ ਪਾਰਟੀ ‘ਚ ਸ਼ਾਮਲ ਹੋ ਕੇ ਚੋਣ ਲੜਨੀ ਹੈ ਅਤੇ ਅਜੇ ਮੰਥਨ ਹੀ ਚੱਲ ਰਿਹਾ ਹੈ।
ਪੰਜਾਬ ‘ਚ 2 ਕਰੋੜ 9 ਲੱਖ ਵੋਟਰ
Check Also
ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …