22.9 C
Toronto
Thursday, September 17, 2026
spot_img
Homeਕੈਨੇਡਾਐਨਡੀਪੀ ਆਗੂ ਜਗਮੀਤ ਸਿੰਘ ਦੇ ਘਰ ਬੇਟੀ ਨੇ ਲਿਆ ਜਨਮ

ਐਨਡੀਪੀ ਆਗੂ ਜਗਮੀਤ ਸਿੰਘ ਦੇ ਘਰ ਬੇਟੀ ਨੇ ਲਿਆ ਜਨਮ

ਐਨਡੀਪੀ ਆਗੂ ਜਗਮੀਤ ਸਿੰਘ ਦੇ ਘਰ ਬੇਟੀ ਨੇ ਲਿਆ ਜਨਮਐਨਡੀਪੀ ਆਗੂ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਗੁਰਕਿਰਨ ਕੌਰ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਮੌਕੇ ਅਦਾਰਾ ‘ਪਰਵਾਸੀ’ ਨੇ ਜਗਮੀਤ ਸਿੰਘਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ।

 

RELATED ARTICLES
POPULAR POSTS