22.1 C
Toronto
Saturday, September 13, 2025
spot_img
Homeਕੈਨੇਡਾਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ 'ਤੇ ਗੁਰੂ ਨਾਨਕ ਗੁਰਦੁਆਰਾ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ‘ਤੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ- ਡੈਲਟਾ ਵਿਖੇ ਕਵੀ ਦਰਬਾਰ

ਸਰੀ : ਸਰਬੰਸਦਾਨੀ ਸਾਹਿਬ- ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਸਮੂਹ ਸਿੱਖ ਜਗਤ ਨੂੰ ਲੱਖ ਲੱਖ ਵਧਾਈ ਹੋਵੇ। ਇਸ ਸੰਬੰਧ ਵਿਚ ਕੈਨੇਡਾ ਦੇ ਕੇਂਦਰੀ ਸਿੱਖ ਅਸਥਾਨ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ- ਡੈਲਟਾ ਵਿਖੇ, ਐਤਵਾਰ 9 ਜਨਵਰੀ 2022 ਸ਼ਾਮ ਨੂੰ ਛੇ ਵਜੇ ਕਵੀ ਦਰਬਾਰ ਕਰਵਾਇਆ ਜਾਏਗਾ।
ਚਾਹਵਾਨ ਕਵੀ ਸੱਜਣਾਂ ਨੂੰ ਸਨਿਮਰ ਬੇਨਤੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਕਵੀ ਦਰਬਾਰ ਵਿੱਚ ਸ਼ਾਮਲ ਹੋਣ ਲਈ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ: 604 725 1525, 604 726 8164 ਜਾਂ 604 825 1550.

RELATED ARTICLES
POPULAR POSTS