ਬਰੈਂਪਟਨ : ਬੜੇ ਦੁਖੀ ਹਿਰਦੇ ਨਾਲ ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਪੂਜਨੀਕ ਮਾਤਾ ਜੀ ਕਰਨੈਲ ਕੌਰ ਟਿਵਾਣਾ ਮਿਤੀ 8 ਸਤੰਬਰ, 2016 ਜਿਸ ਦਿਨ ਉਹਨਾਂ ਦਾ ਜਨਮ ਦਿਨ ਸੀ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਪਰਲੋਕ ਸੁਧਾਰ ਗਏ ਹਨ। ਪਿਛਲਾ ਪਿੰਡ ਲਸੋਈ ਤਹਿਸੀਲ ਮਲੇਰਕੋਟਲਾ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਤ ਹਨ ਉਹਨਾਂ ਦੇ ਪੰਜ ਭੌਤਿਕ ਸਰੀਰ ਦਾ ਅੰਤਿਮ ਸਸਕਾਰ 18 ਸਤੰਬਰ, 2016 ਦਿਨ ਐਤਵਾਰ ਨੂੰ 30 ਬਰੈਂਮਵਿਨ ਕੌਰਟ ਬਰੈਂਪਟਨ ਫਿਉਨਰਕ ਹੋਮ 11 ਤੋਂ 1 ਵਜੇ ਤੱਕ ਕੀਤਾ ਜਾਵੇਗਾ ਉਪਰੰਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਦੀਆਂ ਰਸਮਾਂ ਸ਼੍ਰੀ ਰਸਮਾਂ ਸਿੰਘ ਮਾਲਟਨ ਵਿਖੇ 2-3 ਵਜੇ ਸੰਪੂਰਨ ਕੀਤੀਆਂ ਜਾਣਗੀਆਂ ਪਰਿਵਾਰ ਨਾਲ ਦੁਖ ਸਾਝਾਂ ਕਰਨ ਲਈ ਨਰਿੰਦਰਪਾਲ ਸਿੰਘ ਟਿਵਾਣਾ (ਮੈਂਬਰ ਐਨ ਆਰ ਆਈ ਸਭਾ ਪੰਜਾਬ) ਨੂੰ 647-947-2792 ਜਾਂ 647-774-2632 ਫੋਨ ਤੇ ਗੱਲਬਾਤ ਕੀਤੀ ਜਾ ਸਕਦੀ ਹੈ।
Check Also
‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …