ਮਿਸੀਸਾਗਾ/ ਬਿਊਰੋ ਨਿਊਜ਼ : ਮਿਸੀਸਾਗਾ-ਮਾਲਟਨ ਤੋਂ ਐਮ.ਪੀ. ਨਵਦੀਪ ਬੈਂਸ ਨੇ 18 ਸਤੰਬਰ ਐਤਵਾਰ ਨੂੰ ਮੀਡੀਆ ਨਾਲ ਮਿਲਣ ਦੇ ਸਾਲਾਨਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਸਾਰੇ ਮੀਡੀਆ ਮੈਂਬਰਾਂ ਨੂੰ ਸੱਦਾ ਭੇਜਿਆ ਹੈ। ਇਸ ਦੇ ਨਾਲ ਹੀ ਇਸ ਮੌਕੇ ‘ਤੇ ਉਨ੍ਹਾਂ ਨੇ ਆਮ ਲੋਕਾਂ ਨਾਲ ਵੀ ਸਿੱਧੇ ਜੁੜਨ ਦਾ ਮੌਕਾ ਮਿਲੇਗਾ। ਉਨ੍ਹਾਂ ਦੀ ਟੀਮ ਵੀ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਾਫ਼ੀ ਤਿਆਰੀ ਕਰ ਰਹੀ ਹੈ।
Check Also
ਅਮਰੀਕੀ ਸੰਘੀ ਜੱਜ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ, ਭਾਰਤੀ ਵਿਦਿਆਰਥੀ ਦੀ ਡਿਪੋਰਟੇਸ਼ਨ ‘ਤੇ ਆਰਜ਼ੀ ਰੋਕ ਲਾਈ
ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਵੱਲੋਂ 21 ਸਾਲਾ ਅੰਡਰਗਰੈਜੂਏਟ ਭਾਰਤੀ …