ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11 ਸਤੰਬਰ, 2001 ਨੂੰ ਅਮਰੀਕਾ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਇਸ ਦਿਨ ਦੋ ਵੱਖ-ਵੱਖ ਤਸਵੀਰਾਂ ਦਿਮਾਗ ਵਿਚ ਉਭਰ ਕੇ ਆ ਰਹੀਆਂ ਹਨ। ਇਸੇ ਦਿਨ 1893 ਵਿਚ ਸਵਾਮੀ ਵਿਵੇਕਾਨੰਦ ਨੇ ਸ਼ਿਕਾਗੋ ਵਿਚ ਵਿਸ਼ਵ ਧਰਮ ਮਹਾਸਭਾ ਵਿਚ ਇਤਿਹਾਸਕ ਭਾਸ਼ਣ ਦਿੱਤਾ ਸੀ। ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅਸੀਂ 9/11 ਹਮਲੇ ਵਿਚ ਜਾਨ ਗਵਾ ਚੁੱਕੇ ਲੋਕਾਂ ਨੂੰ ਸ਼ਰਧਾਂਜਲੀ ਦੇ ਰਹੇ ਹਾਂ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …