28.1 C
Toronto
Sunday, October 5, 2025
spot_img
Homeਭਾਰਤਸੁਪਰੀਮ ਕੋਰਟ ਨੇ ਸਹਿਜਧਾਰੀ ਸਿੱਖਾਂ ਨੂੰ ਦਿੱਤਾ ਝਟਕਾ

ਸੁਪਰੀਮ ਕੋਰਟ ਨੇ ਸਹਿਜਧਾਰੀ ਸਿੱਖਾਂ ਨੂੰ ਦਿੱਤਾ ਝਟਕਾ

supreem-court-copy-copyਐਸਜੀਪੀਸੀ ਦੀਆਂ ਚੋਣਾਂ ਵਿਚ ਨਹੀਂ ਪਾ ਸਕਣਗੇ ਵੋਟ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਐਸਜੀਪੀਸੀ ਚੋਣਾਂ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਵੋਟ ਪਾਉਣ ਦਾ ਹੱਕ ਨਹੀਂ ਹੋਵੇਗਾ। ਦਰਅਸਲ ਸੰਸਦ ਵਿਚ ਗੁਰਦੁਆਰਾ ਐਕਟ ਸੋਧ ਬਿਲ ਪਾਸ ਹੋਣ ਤੋਂ ਬਾਅਦ ਸਹਿਜਧਾਰੀ ਸਿੱਖਾਂ ਨੇ ਇਸ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਪਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦੇਸ਼ ਦੀ ਸੁਪਰੀਮ ਕੋਰਟ ਨੇ ਸਹਿਜਧਾਰੀ ਸਿੱਖਾਂ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ।

RELATED ARTICLES
POPULAR POSTS