ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਏਮਜ਼ ਹਸਪਤਾਲ ‘ਚ ਭੀੜ ਨੂੰ ਭੜਕਾ ਕੇ ਉਥੇ ਭੰਨ-ਤੋੜ ਕਰਾਉਣ ਅਤੇ ਸੁਰੱਖਿਆ ਅਮਲੇ ਨਾਲ ਦੁਰਵਿਹਾਰ ਕਰਨ ਦੇ ਦੋਸ਼ ਹੇਠ ਦਿੱਲੀ ਦੇ ਸਾਬਕਾ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਂਜ ਭਾਰਤੀ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਏਮਜ਼ ਦੇ ਮੁੱਖ ਸੁਰੱਖਿਆ ਅਧਿਕਾਰੀ ਨੇ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਕੀਤੀ ਸੀ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …