ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰਾਂ ਨੇ ਕਿਹਾ ਕਿ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਸਿਆਸੀ ਪਾਰਟੀਆਂ ਵੱਲੋਂ ਵੀ ਨੌਜਵਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਸੂਬਾ ਸਰਕਾਰਾਂ ਨੂੰ ਚਾਹੀਦਾ ਹੈ ਕਿ ਇੱਥੇ ਹੀ ਵਿਦਿਆਰਥੀਆਂ ਲਈ ਵਧੀਆ ਸਿੱਖਿਆ ਅਤੇ ਰੁਜ਼ਗਾਰ ਦੇ ਸਾਧਨ ਅਤੇ ਸਮਾਜਿਕ ਸੁਰੱਖਿਆ ਦੇ ਨਿਯਮ ਤਿਆਰ ਕੀਤੇ ਜਾਣ ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਦੇਸ਼ ਛੱਡ ਕੇ ਬੇਗਾਨੇ ਦੇਸ਼ਾਂ ਵਿੱਚ ਨਾ ਜਾਣਾ ਪਵੇ। ਇਸ ਤੋਂ ਇਲਾਵਾ ਇੰਮੀਗ੍ਰੇਸ਼ਨ ਏਜੰਟਾਂ ਦੀ ਨਿਗਰਾਨੀ ਲਈ ਵੀ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …