Breaking News
Home / ਪੰਜਾਬ / ਕੈਂਥ ਪੰਜਾਬ ਕਾਂਗਰਸ ਐਨ. ਆਰ. ਆਈ. ਸੈੱਲ ਦੇ ਕੋਆਰਡੀਨੇਟਰ ਨਿਯੁਕਤ

ਕੈਂਥ ਪੰਜਾਬ ਕਾਂਗਰਸ ਐਨ. ਆਰ. ਆਈ. ਸੈੱਲ ਦੇ ਕੋਆਰਡੀਨੇਟਰ ਨਿਯੁਕਤ

logo-2-1-300x105ਜਲੰਧਰ : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਨ. ਆਰ. ਆਈ. ਸੈੱਲ (ਪੰਜਾਬ) ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਹੈ। ਕੈਂਥ ਦਾ ਸਿਆਸੀ ਤਜ਼ਰਬਾ ਅਤੇ ਸੂਝ-ਬੂਝ ਪਰਵਾਸੀ ਭਾਰਤੀਆਂ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਰੋਲ ਨਿਭਾਏਗੀ। ਇਸ ਮੌਕੇ ਕੈਂਥ ਨੇ ਆਪਣੀ ਨਿਯੁਕਤੀ ‘ਤੇ ਪਾਰਟੀ ਹਾਈਕਮਾਨ ਤੇ ਖਾਸਕਰ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।

Check Also

ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ

ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ …